PSEB ਨੇ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਉਮੀਦਵਾਰਾਂ ਲਈ ਫੀਸਾਂ ਦਾ ਸ਼ੈਡਿਊਲ ਕੀਤਾ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 'ਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇਣ ਵਾਲੇ ਉਮੀਦਵਾਰਾਂ ਲਈ ਫੀਸਾਂ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਕ ਇਨ੍ਹਾਂ...

Published On Nov 16 2019 5:02PM IST Published By TSN

ਟੌਪ ਨਿਊਜ਼