ਜਲੰਧਰ 'ਚ ਕੋਰੋਨਾ ਵਾਇਰਸ ਦੇ 399 ਨਵੇਂ ਮਾਮਲੇ, 2 ਲੋਕਾਂ ਦੀ ਹੋਈ ਮੌਤ

ਜ਼ਿਲੇ ਵਿਚ ਕੋਰਨਾ ਦੇ ਮਾਮਲਿਆਂ ਦੀ ਰਫਤਾਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲੇ ਵਿਚ ਕੋਰੋਨਾ ਵਾਇ...

ਜਲੰਧਰ: ਜ਼ਿਲੇ ਵਿਚ ਕੋਰਨਾ ਦੇ ਮਾਮਲਿਆਂ ਦੀ ਰਫਤਾਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 399 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਦੋ ਲੋਕਾਂ ਦੀ ਇਸ ਮਹਾਮਾਰੀ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਸਿਹਤ ਵਿਭਾਗ ਨੂੰ ਵੀਰਵਾਰ ਨੂੰ 439 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ, ਜਿਨ੍ਹਾਂ ਵਿਚੋਂ 40 ਹੋਰਾਂ ਜ਼ਿਲਿਆਂ ਦੇ ਦੱਸੇ ਜਾ ਰਹੇ ਹਨ। ਉਥੇ ਹੀ ਪਾਜ਼ੇਟਿਵ ਆਉਣ ਵਾਲੇ ਰੋਗੀਆਂ ਵਿਚ ਮਾਸਟਰ ਤਾਰਾ ਸਿੰਘ ਨਗਰ ਦੇ ਇਕੋ ਪਰਿਵਾਰ ਦੇ 5 ਮੈਂਬਰ, ਨਿਊ ਜਵਾਹਰ ਨਗਰ ਤੇ ਅਰਬਨ ਅਸਟੇਟ ਦੇ ਪਰਿਵਾਰਾਂ ਦੇ 4-4 ਮੈਂਬਰ ਦੇ 6 ਮਹੀਨੇ ਦਾ ਇਕ ਬੱਚਾ ਵੀ ਸ਼ਾਮਲ ਹੈ।

Get the latest update about coronavirus, check out more about Jalandhar, Truescoop, Truescoop News & deaths

Like us on Facebook or follow us on Twitter for more updates.