ਜਲੰਧਰ 'ਚ ਕੋਰੋਨਾ ਵਾਇਰਸ ਦੇ 450 ਦੇ ਨੇੜੇ ਨਵੇਂ ਮਾਮਲੇ, 4 ਲੋਕਾਂ ਦੀ ਹੋਈ ਮੌਤ

ਜ਼ਿਲਾ ਜਲੰਧਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਜ਼ਿਲੇ ਵਿਚ ਕੋ...

ਜਲੰਧਰ: ਜ਼ਿਲਾ ਜਲੰਧਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਜ਼ਿਲੇ ਵਿਚ ਕੋਰੋਨਾ ਵਾਇਰਸ ਕਾਰਨ 36 ਸਾਲਾ ਔਰਤ ਸਣੇ 4 ਲੋਕਾਂ ਦੀ ਮੌਤ ਹੋ ਗਈ ਜਦਕਿ 450 ਦੇ ਤਕਰੀਬਨ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਸੋਮਵਾਰ ਨੂੰ ਵਿਭਾਗ ਨੂੰ ਕੁੱਲ 448 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਨ੍ਹਾਂ ਵਿਚੋਂ 67 ਲੋਕ ਹੋਰਾਂ ਜ਼ਿਲਿਆਂ ਜਾਂ ਸੂਬਿਆਂ ਨਾਲ ਸਬੰਧਿਤ ਸਨ।

Get the latest update about Truescoop, check out more about new cases, Truescoop news, deaths & Jalandhar

Like us on Facebook or follow us on Twitter for more updates.