9 ਸੀਨੀਅਰ ਆਈ.ਪੀ.ਐੱਸ. ਅਫਸਰਾਂ ਦੇ ਕੀਤੇ ਗਏ ਤਬਾਦਲੇ

ਚੰਡੀਗੜ੍ਹ : ਪੰਜਾਬ ਵਿੱਚ 9 ਸੀਨੀਅਰ ਆਈਪੀਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ

ਚੰਡੀਗੜ੍ਹ : ਪੰਜਾਬ ਵਿੱਚ 9 ਸੀਨੀਅਰ ਆਈਪੀਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਡੀ.ਜੀ.ਪੀ. ਬੀ.ਕੇ. ਉੱਪਲ ਨੂੰ ਸਪੈਸ਼ਲ ਡੀ.ਜੀ.ਪੀ. ਇਨਵੈਸਟੀਗੇਸ਼ਨ ਲਾਇਆ ਗਿਆ ਹੈ। ਗੌਰਵ ਯਾਦਵ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਨਾਲ ਏਡੀਜੀਪੀ ਐਡਮਿਨ ਵੀ ਬਣਾਇਆ ਗਿਆ। ਨਾਗੇਸ਼ਵਰ ਰਾਓ ਨੂੰ ਏਡੀਜੀਪੀ ਹਿਊਮਨ ਰਾਈਟਸ ਦਾ ਵੀ ਚਾਰਜ ਦਿੱਤਾ ਗਿਆ ਹੈ। 


Get the latest update about Punjab news, check out more about Latest news & Punjab Police Truescoop news

Like us on Facebook or follow us on Twitter for more updates.