ਬਾਲੀਵੁੱਡ ਦੇ ਇਸ ਖਾਨ ਦੇ ਘਰ ਕੋਰੋਨਾ ਨੇ ਦਿੱਤੀ ਦਸਤਕ, ਜਾਣੋ ਇਕ ਕਲਿੱਕ 'ਤੇ

ਬਾਲੀਵੁੱਡ ਐਕਟਰ ਆਮਿਰ ਖਾਨ ਨੇ ਆਪਣੇ ਸਟਾਫ ਮੈਂਬਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਐਕਟਰ ਨੇ ਟਵਿਟਰ 'ਤੇ ਇਕ ਲੇਟਰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ...

ਮੁੰਬਈ— ਬਾਲੀਵੁੱਡ ਐਕਟਰ ਆਮਿਰ ਖਾਨ ਨੇ ਆਪਣੇ ਸਟਾਫ ਮੈਂਬਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਐਕਟਰ ਨੇ ਟਵਿਟਰ 'ਤੇ ਇਕ ਲੇਟਰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਦੂਜੇ ਲੋਕਾਂ ਦਾ ਵੀ ਕੋਰੋਨਾ ਟੈਸਟ ਹੋਇਆ, ਜੋ ਕਿ ਨੈਗੇਟਿਵ ਨਿਕਲਿਆ ਹੈ। ਦੇਸ਼ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਆਮਿਰ ਖਾਨ ਦਾ ਡਰਾਈਵਰ, ਦੋ ਸੁਰੱਖਿਆ ਕਰਮਚਾਰੀ 'ਤੇ ਰਸੋਈਏ ਤੋਂ ਇਲਾਵਾ ਤਿੰਨ ਹੋਰ ਲੋਕ ਕੋਰੋਨਾ ਸੰਕ੍ਰਮਿਤ ਹਨ।

ਜਦੋਂ ਐਸ਼ਵਰਿਆ ਨੇ ਭਰੀ ਮਹਿਫਲ 'ਚ ਬੇਬੋ ਨੂੰ ਸੱਦ ਕੀਤਾ ਸੀ ਇਹ ਕੰਮ, ਦੇਖੋ ਵੀਡੀਓ

ਅਮਿਰ ਖਾਨ ਨੇ ਕਿਹਾ ਕਿ ''ਮੈਂ ਤੁਹਾਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੇਰੇ ਸਟਾਫ ਦੇ ਕੁਝ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦਾ ਪਤਾ ਲੱਗਦੇ ਹੀ ਸਭ ਨੂੰ ਤੁਰੰਤ ਕੁਆਰੰਟੀਨ ਕਰ ਦਿੱਤਾ ਗਿਆ ਹੈ। ਬੀ.ਐੱਮ.ਸੀ ਅਧਿਕਾਰੀਆਂ ਨੇ ਪ੍ਰਭਾਵਸ਼ਾਲੀ ਕਦਮ ਚੁੱਕੇ ਅਤੇ ਤੁਰੰਤ ਉਨ੍ਹਾਂ ਨੂੰ ਡਾਕਟਰੀ ਸਹੂਲਤ ਲਈ ਲੈ ਗਏ। ਮੈਂ ਬੀ.ਐੱਮ.ਸੀ ਦਾ ਸ਼ੁੱਕਰਗੁਜ਼ਾਰ ਹਾਂ ਕਿ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਗਈ ਹੈ ਤੇ ਉਨ੍ਹਾਂ ਨੇ ਤੁਰੰਤ ਸਮੁੱਚੀ ਸੁਸਾਈਟੀ ਦੀ ਸਵੱਛਤਾ ਕੀਤੀ ਹੈ। ਸਾਡੇ ਸਾਰਿਆਂ ਦਾ ਟੈਸਟ ਕੀਤਾ ਗਿਆ ਹੈ ਤੇ ਸਾਡੇ ਸਾਰਿਆਂ ਦਾ ਟੈਸਟ ਨਕਾਰਾਤਮਕ ਆਇਆ ਹੈ।

Get the latest update about True Scoop News, check out more about Covid 19, Coronavirus, Corona Positive & True Scoop Punjabi

Like us on Facebook or follow us on Twitter for more updates.