OMG!! ਕਾਰ 'ਚ ਸਰੀਰਕ ਸਬੰਧ ਬਣਾਉਂਦੇ ਇਕ ਜੋੜੇ ਦੀ ਵੀਡੀਓ ਇੰਟਰਨੈੱਟ 'ਤੇ ਹੋਈ ਵਾਇਰਲ

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਇਤਰਾਜ਼ਯੋਗ ਵੀਡੀਓ ਲੋਕਾਂ ਦਾ ਧਿਆਨ ਆਪਣੇ ਵੱਲ ਖੂਬ ਖਿੱਚ ਰਹੀ ਹੈ। ਇਸ ਦੀ ਇਕ ਵੀਡੀਓ ਦੇਖਣ ਨੂੰ ਮਿਲ ਰਹੀ ਹੈ। ਹੁਣ ਇਹ ਮਾਮਲਾ ਬੇਹੱਦ ਗੰਭੀਰ ਹੁੰਦਾ ਜਾ...

ਨਵੀਂ ਦਿੱਲੀ— ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਇਤਰਾਜ਼ਯੋਗ ਵੀਡੀਓ ਲੋਕਾਂ ਦਾ ਧਿਆਨ ਆਪਣੇ ਵੱਲ ਖੂਬ ਖਿੱਚ ਰਹੀ ਹੈ। ਇਸ ਦੀ ਇਕ ਵੀਡੀਓ ਦੇਖਣ ਨੂੰ ਮਿਲ ਰਹੀ ਹੈ। ਹੁਣ ਇਹ ਮਾਮਲਾ ਬੇਹੱਦ ਗੰਭੀਰ ਹੁੰਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਜ਼ਰਾਇਲ ਦੇ ਤੇਲ ਅਵੀਬ 'ਚ ਸੰਯੁਕਤ ਰਾਸ਼ਟਰ ਦੀ ਇਕ ਕਾਰ 'ਚ ਸਰੀਰਕ ਸਬੰਧ ਬਣਾਉਂਦੇ ਇਕ ਜੋੜੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਸੰਯੁਕਤ ਰਾਸ਼ਟਰ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਆਖਿਰ ਕਿਸ ਦਾ ਪਰਚਾ ਕਟਵਾਉਣਾ ਚਾਹੁੰਦਾ ਹੈ ਨੀਟੂ ਸ਼ਟਰਾਂਵਾਲਾ, ਦੇਖੋ ਵੀਡੀਓ

ਮਾਮਲਾ ਇੰਨਾ ਗੰਭੀਰ ਹੈ ਕਿ ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਐਂਟੀਨਿਓ ਗੁਟੇਰੇਸ ਨੇ ਇਸ ਦੀ ਨਿੰਦਾ ਕੀਤੀ ਹੈ। ਦਰਅਸਲ ਕਾਰ 'ਚ ਜੋ ਸ਼ਖਸ ਹੈ ਉਹ ਸੰਯੁਕਤ ਰਾਸ਼ਟਰ ਦਾ ਇਕ ਅਧਿਕਾਰੀ ਹੈ। ਸੰਯੁਕਤ ਰਾਸ਼ਟਰ ਨੇ ਇਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ। ਇੰਟਰਨੈੱਟ 'ਤੇ ਵਾਇਰਲ ਹੋ ਰਹੇ ਵੀਡੀਓ 'ਚ ਇਕ ਮਹਿਲਾ ਸੰਯੁਕਤ ਰਾਸ਼ਟਰ ਦੇ ਅਧਿਕਾਰੀ ਨਾਲ ਇਤਰਾਜ਼ਯੋਗ ਹਾਲਤ 'ਚ ਹੈ।

ਚਾਕੂ ਸਿਰ 'ਚ ਖੁੱਭਣ ਦੇ ਬਾਵਜੂਦ ਨੌਜਵਾਨ ਦੀ ਦੇਖੋ ਦਲੇਰੀ, ਨੇੜੇ ਖੜ੍ਹੇ ਲੋਕਾਂ ਨੂੰ ਪਈਆਂ ਭਾਜੜਾਂ, ਦੇਖੋ ਵੀਡੀਓ

ਵੀਡੀਓ ਵਾਇਰਲ ਹੋਣ ਮਗਰੋਂ ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਇਹ ਘਟਨਾ ਸੰਯੁਕਤ ਰਾਸ਼ਟਰ ਨੂੰ ਹੈਰਾਨ ਤੇ ਪਰੇਸ਼ਾਨ ਕਰਨ ਵਾਲੀ ਹੈ। ਇਹ ਵਤੀਰਾ ਬਹੁਤ ਘਟੀਆ ਹੈ। ਇਸ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Get the latest update about International News, check out more about UN Sex Scandal, True Scoop News, News In Punjabi & Tel Aviv

Like us on Facebook or follow us on Twitter for more updates.