ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚੋਂ ਵੱਡੀ ਮਾਤਰਾ ਵਿਚ ਹੈਰੋਇਨ ਜ਼ਬਤ ਕੀਤੀ ਗਈ ਹੈ। ਬੀ.ਐੱਸ.ਐੱਫ. ਦੀ 88ਵੀਂ ਬਟਾਲੀਅਨ ਨੇ ਸਰਹੱਦੀ ਇਲਾਕੇ ਵਿਚੋਂ 12 ਪੈਕੇਟ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚ ਤਕਰੀਬਨ 12 ਕਿਲੋ ਹੈਰੋਇਨ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਕਿ ਦੇਸ਼ ਵਿਰੋਧੀ ਅਨਸਰਾਂ ਨੇ ਇਸ ਨਸ਼ੀਲੇ ਪਦਾਰਥ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜਣ ਦੇ ਇਰਾਦੇ ਨਾਲ ਭਾਰਤ ਵਿਚ ਦਾਖਲ ਕਰਵਾਇਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਇਹ ਵੀ ਦੱਸਿਆ ਕਿ ਤਾਜ਼ਾ ਮਾਮਲੇ ਸਣੇ 15 ਕਿਲੋ ਤੋਂ ਵਧੇਰੇ ਹੈਰੋਇਨ ਜ਼ਬਤ ਕੀਤੀ ਗਈ ਹੈ।
Get the latest update about heroin, check out more about seize & Amritsar border
Like us on Facebook or follow us on Twitter for more updates.