ਆਗਰਾ-ਲਖਨਊ ਐਕਸਪ੍ਰੈੱਸ 'ਤੇ ਹੋਇਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ, 30 ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਕਨੌਜ਼ 'ਚ ਆਗਰਾ-ਲਖਨਊ ਐਕਸਪ੍ਰੈੱਸ 'ਤੇ  ਇਕ ਭਿਆਨਕ ਬੱਸਲ ਹਾਦਸੇ 'ਚ 4  ਲੋਕਾਂ ਦੀ ...

ਨਵੀਂ ਦਿੱਲੀ — ਉੱਤਰ ਪ੍ਰਦੇਸ਼ ਦੇ ਕਨੌਜ਼ 'ਚ ਆਗਰਾ-ਲਖਨਊ ਐਕਸਪ੍ਰੈੱਸ 'ਤੇ  ਇਕ ਭਿਆਨਕ ਬੱਸਲ ਹਾਦਸੇ 'ਚ 4  ਲੋਕਾਂ ਦੀ ਮੌਤ ਹੋ ਗਈ, ਜਦਕਿ ਇਸ ਸੜਕ ਦੁਰਘਟਨਾ 'ਚ 3@ ਲੋਕ ਜ਼ਖਮੀ ਹੋਏ ਹਨ। ਦੱਸ ਦੱਈਏ ਕਿ ਘਟਨਾ ਸਥਾਨ 'ਤੇ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਬਚਾਅ ਕੰਮਾਂ 'ਚ ਲੱਗੀ ਹੋਈ ਹੈ। ਇਸ ਸਬੰਧੀ ਡੀ.ਐਮ.ਸੰਦਰ ਕੁਮਾਰ ਨੇ ਕਿਹਾ ਕਿ ਬੱਸ ਜੈਪੁਰ ਤੋਂ ਬਿਹਾਰ ਜਾ ਰਹੀ ਸੀ।  ਜੋ ਐਕਸਪ੍ਰੈਸ ਉੱਤੇ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਅਤੇ 30 ਤੋਂ ਵਧੇਰੇ ਲੋਕਾਂ ਦੇ ਜ਼ਖ਼ਮੀ ਹੋਣ ਦਾ ਖ਼ਬਰ ਹੈ। ਸਾਰੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ ਹੈ।

ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਵਾਲੇ ਗੈਂਗ ਦਾ ਹੋਇਆ ਖੁਲਾਸਾ

Get the latest update about 4 Dead, check out more about 30 Injured, Bus Accident Agra Lucknow Expressway, News In Punjabi & National News

Like us on Facebook or follow us on Twitter for more updates.