AGTF ਦੇ ਡੀਆਈਜੀ ਗੁਰਪ੍ਰੀਤ ਭੁੱਲਰ ਨੂੰ ਮਿਲਿਆ ਰੂਪਨਗਰ ਦਾ ਵਾਧੂ ਚਾਰਜ

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਨੂੰ ਪੰਜਾਬ ਸਰਕਾਰ ਵਲੋਂ ਹੋਰ ਜ਼ਿੰਮੇਦਾਰੀ ਸੌਂਪੀ...

ਰੂਪਨਗਰ: ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਨੂੰ ਪੰਜਾਬ ਸਰਕਾਰ ਵਲੋਂ ਹੋਰ ਜ਼ਿੰਮੇਦਾਰੀ ਸੌਂਪੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਰੂਪਨਗਰ ਦੇ ਡੀਆਈਜੀ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਉਨ੍ਹਾਂ ਅਤੇ ਹੋਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਅੱਜ ਸਰਕਾਰ ਨੇ ਭੁੱਲਰ ਨੂੰ ਅਹੁਦੇ ’ਤੇ ਬਣੇ ਰਹਿਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਨਵਾਂ ਚਾਰਜ ਸੰਭਾਲਣ ਲਈ ਵੀ ਕਿਹਾ ਗਿਆ ਹੈ।

Get the latest update about ips, check out more about TruescoopNews, transfer, gurpreet bhullar & anti gangster task force

Like us on Facebook or follow us on Twitter for more updates.