ਖੁੱਲ੍ਹਮ-ਖੁੱਲ੍ਹਾ ਪਿਆਰ ਕਰਨਾ ਤਾਂ ਕੋਈ ਮਲਾਇਕਾ-ਅਰਜੁਨ ਕੋਲ੍ਹੋਂ ਸਿਖੇ, ਵਾਇਰਲ ਵੀਡੀਓ ਹੈ ਸਬੂਤ

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਅਕਸਰ ਆਪਣੇ ਸਟਾਈਲਿਸ਼ ਅੰਦਾਜ਼ ਨੂੰ ਲੈ ਕੇ ਕਾਫੀ ਚਰਚਾ 'ਚ ਰਹਿੰਦੀ...

ਨਵੀਂ ਦਿੱਲੀ— ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਅਕਸਰ ਆਪਣੇ ਸਟਾਈਲਿਸ਼ ਅੰਦਾਜ਼ ਨੂੰ ਲੈ ਕੇ ਕਾਫੀ ਚਰਚਾ 'ਚ ਰਹਿੰਦੀ ਹੈ। ਹੁਣ ਹਾਲ ਹੀ 'ਚ ਮਲਾਇਕਾ ਅਰੋੜਾ ਦੀ ਇਕ ਵੀਡੀਓ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਅਭਿਨੇਤਰੀ ਆਪਣੇ ਬੁਆਏਫ੍ਰੈਂਡ ਅਰਜੁਨ ਕਪੂਰ ਨਾਲ ਹੱਥਾਂ 'ਚ ਹੱਥ ਪਾਈ ਨਜ਼ਰ ਆ ਰਹੀ ਹੈ। ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਦੀ ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨ ਕਲੱਬ ਨੇ ਆਪਣੇ ਇੰਸਟਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀ ਹੈ।

...ਤਾਂ ਇਹ ਹੈ ਬਾਲੀਵੁੱਡ ਦੀ ਸਸਤੀ 'ਕਿਮ ਕਾਰਦਸ਼ੀਆਂ', ਸੈਕਸੀ ਤਸਵੀਰਾਂ ਦੇਖ ਅੱਖਾਂ ਰਹਿ ਜਾਣਗੀਆਂ ਅੱਡੀਆਂ!

ਇਸ ਵੀਡੀਓ 'ਚ ਅਰਜੁਨ ਕਪੂਰ, ਮਲਾਇਕਾ ਦਾ ਹੱਥ ਫੜ੍ਹ ਕੇ ਉਨ੍ਹਾਂ ਨਾਲ ਚੱਲਦੇ ਨਜ਼ਰ ਆ ਰਹੇ ਹਨ। ਮਲਾਇਕਾ ਅਤੇ ਅਰਜੁਨ ਦੀ ਇਸ ਵੀਡੀਓ 'ਤੇ ਲੋਕ ਖੂਬ ਕੁਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਦੱਸ ਦੇਈਏ ਕਿ ਮਲਾਇਕਾ ਅਰੋੜਾ, ਅਰਜੁਨ ਕਪੂਰ ਤੋਂ ਆਪਣੇ ਰਿਲੇਸ਼ਨਸ਼ਿਪ ਨੂੰ ਲੈ ਕੇ ਵੀ ਖੂਬ ਸੁਰਖੀਆਂ ਬਟੋਰਦੀਆਂ ਹਨ।

 

Get the latest update about Malaika Arora, check out more about Bollywood News, Viral Video, True Scoop News & News In Punjabi

Like us on Facebook or follow us on Twitter for more updates.