ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 13 ਜ਼ਿਲ੍ਹਿਆਂ ਦੇ SSP ਬਦਲੇ, ਵੇਖੋ ਸੂਚੀ

ਪੰਜਾਬ ਸਰਕਾਰ ਨੇ 13 ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਤਬਾਦਲੇ ਨੋਟਿਸ ਜਾਰੀ ਕੀਤੇ ਹਨ। ਸਾਰੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਆ...

ਚੰਡੀਗੜ੍ਹ- ਪੰਜਾਬ ਸਰਕਾਰ ਨੇ 13 ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਤਬਾਦਲੇ ਨੋਟਿਸ ਜਾਰੀ ਕੀਤੇ ਹਨ। ਸਾਰੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਆਪਣੀ ਨਵੀਂ ਤਾਇਨਾਤੀ ਵਿੱਚ ਜੁਆਇਨ ਕਰਨ ਲਈ ਗਿਆ ਹੈ। ਨੋਟਿਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਆਈਪੀਐਸ ਸਵਪਨ ਸ਼ਰਮਾ ਅਤੇ ਆਈਪੀਐਸ ਨਰਿੰਦਰ ਭਾਰਗਵ ਦੇ ਤਬਾਦਲੇ ਦਾ ਨੋਟਿਸ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।


ਲਿਸਟ ਦੇਖਣ ਲਈ ਇਥੇ ਕਲਿੱਕ ਕਰੋ

Get the latest update about see list, check out more about 13 districts, Punjab Police, Punjab News & TruescoopNews

Like us on Facebook or follow us on Twitter for more updates.