Breaking News: ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਹਾਲ ਹੀ 'ਚ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਡਿਪਟੀ ਸੀਐੱਮ ਨੂੰ ਜਾਨੋ ਮਾਰਨ ਦੀ ਧਮਕੀ ਵੀ ਮਿਲੀ ਹੈ...

ਪੰਜਾਬ 'ਚ ਲਗਾਤਾਰ ਵੱਧ ਰਹੇ ਗੈਂਗਸ੍ਟਰਵਾਦ ਦੇ ਚਲਦਿਆਂ ਹੁਣ ਰਾਜਨੀਤਿਕ ਪਾਰਟੀਆਂ ਦੇ ਵੱਡੇ ਚਿਹਰਿਆਂ ਨੂੰ ਵੀ ਫਿਰੌਤੀ ਦੀਆਂ ਧਮਕੀਆਂ ਮਿਲਣਾ ਸ਼ੁਰੂ ਗਈ ਹੈ। ਹਾਲ ਹੀ 'ਚ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਡਿਪਟੀ ਸੀਐੱਮ ਨੂੰ ਜਾਨੋ ਮਾਰਨ ਦੀ ਧਮਕੀ ਵੀ ਮਿਲੀ ਹੈ।
 
ਜਾਣਕਾਰੀ ਮੁਤਾਬਿਕ ਓਪੀ ਸੋਨੀ ਕੋਲੋਂ 20 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਰੌਤੀ ਨਾ ਦੇਣ 'ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੁਲੀਸ ਨੇ ਥਾਣਾ ਛਾਉਣੀ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Get the latest update about BREAKING NEWS, check out more about OP SONI, PUNJAB NEWS, DEMAND RENSOM FROM DEPUTY CM & DEATH THREAT

Like us on Facebook or follow us on Twitter for more updates.