ਬ੍ਰੈਕਿੰਗ ਨਿਊਜ਼: ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੈਂਟਿਸਟ ਗੁਰਪ੍ਰੀਤ ਕੌਰ ਨਾਲ ਰਚਾਓਂਗੇ ਦੂਜਾ ਵਿਆਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ ਵੀਰਵਾਰ ਨੂੰ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬਣਨ ਜਾ ਰਹੇ ਹਨ..,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ ਵੀਰਵਾਰ ਨੂੰ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬਣਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਦਾ ਵਿਆਹ ਦੰਦਾਂ ਦੇ  ਡਾਕਟਰ ਗੁਰਪ੍ਰੀਤ ਕੌਰ ਨਾਲ ਚੰਡੀਗੜ੍ਹ 'ਚ ਹੋਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਸੀ ਕਿ ਸੀਐਮ ਭਗਵੰਤ ਮਾਨ ਦੇ ਵਿਆਹ ਸਮਾਗਮ 'ਚ ਸੀਐਮ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। 

Get the latest update about dr gurpreet kaur, check out more about breaking news, bhagwant mann, bhagwant mann second marriage & bhagwant mann

Like us on Facebook or follow us on Twitter for more updates.