ਬਾਲੀਵੁੱਡ ਦੀ ਮਸ਼ਹੂਰ ਜੋੜੀ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਸ਼ੋਸ਼ਲ ਮੀਡੀਆ ਤੇ ਜਾਣੋ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਿਸ ਤੇ ਮਹਾਰਾਸ਼ਟਰ ਪੁਲਿਸ ਨੇ ਐਕਸ਼ਨ ਲੈਂਦਿਆਂ ਸੋਸ਼ਲ ਮੀਡੀਆ ਰਾਹੀਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਬਈ ਪੁਲਿਸ ਨੇ ਦੱਸਿਆ ਕਿ ਇਹ ਮਾਮਲਾ ਸਾਂਤਾਕਰੂਜ਼ ਥਾਣੇ 'ਚ ਦਰਜ ਦਰਜ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ 9 ਦਸੰਬਰ ਨੂੰ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਆਲੀਸ਼ਾਨ ਸਿਕਸ ਸੈਂਸ ਫੋਰਟ ਬਰਵਾੜਾ ਵਿੱਚ ਵਿਆਹ ਕਰਵਾਇਆ ਸੀ।
Get the latest update about life threats, check out more about maharashtra police, social media, katrina kaif & FIR
Like us on Facebook or follow us on Twitter for more updates.