ਬਟਾਲਾ ਬਲਾਸਟ : ਪੀੜਤਾਂ ਨੂੰ ਮਿਲੇ ਮੁੱਖ ਮੰਤਰੀ ਕੈਪਟਨ, ਦੋਸ਼ੀਆਂ 'ਤੇ ਸਖ਼ਤ ਕਾਰਵਾਈ ਦਾ ਦਵਾਇਆ ਯਕੀਨ

ਮੁੱਖ ਮੰਤਰੀ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਹੋਏ ਵਿਸਫੋਟ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਜ਼ਖਮੀਆਂ ਨੂੰ ਮਿਲਣ ਬਟਾਲਾ ਪਹੁੰਚੇ। ਕੈਪਟਨ ਨੇ ਹਸਪਤਾਲ ਪਹੁੰਚ ਕੇ ਜ਼ਖਮੀਆਂ...

Published On Sep 6 2019 6:30PM IST Published By TSN

ਟੌਪ ਨਿਊਜ਼