ਨਿਯੁਕਤੀ ਰੱਦ ਕਰਨ ਦੇ ਫੈਸਲੇ 'ਤੋਂ ਬਾਅਦ ਕੈਪਟਨ ਦਾ ਬਿਆਨ, ਕਿਹਾ—ਦਿਨਕਰ ਗੁਪਤਾ ਪੰਜਾਬ ਦੇ ਬਣੇ ਰਹਿਣਗੇ DGP

ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ (ਕੈਟ) ਵੱਲੋਂ ਡੀ.ਜੀ.ਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਫੈਸਲੇ ਨੇ ਪੰਜਾਬ ਸਰਕਾਰ ਨੂੰ ਤ੍ਰੇਲੀਆਂ ਲਿਆ ਦਿੱਤੀਆਂ ਹਨ। ਇਸ ਮਗਰੋਂ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ...

Published On Jan 17 2020 3:44PM IST Published By TSN

ਟੌਪ ਨਿਊਜ਼