ਕੇਂਦਰ ਸਰਕਾਰ ਦਾ ਆਮ ਆਦਮੀ ਨੂੰ ਵੱਡਾ ਤੋਹਫਾ, ਪੈਟਰੋਲ ਡੀਜ਼ਲ ਦੇ ਰੇਟ ਵਿਚ ਵੱਡੀ ਕਟੌਤੀ

ਪੈਟਰੋਲ ਡੀਜ਼ਲ 'ਤੇ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਪੈਟਰੋਲ 8 ਰੁਪਏ ਸਸਤਾ ਅਤੇ ਡੀਜ਼ਲ

ਨਵੀਂ ਦਿੱਲੀ-ਪੈਟਰੋਲ ਡੀਜ਼ਲ 'ਤੇ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਪੈਟਰੋਲ 8 ਰੁਪਏ ਸਸਤਾ ਅਤੇ ਡੀਜ਼ਲ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਘਟਾਇਆ ਹੈ। ਇਸ ਦੇ ਨਾਲ ਹੀ ਪੈਟਰੋਲ ਦੇ ਰੇਟ ਵਿਚ 9.5 ਰੁਪਏ ਦੀ ਕਟੌਤੀ ਕੀਤੀ ਹੋਈ ਹੈ ਤੇ ਡੀਜ਼ਲ ਦੇ ਰੇਟ ਵਿਚ 7 ਰੁਪਏ ਦੀ ਕਟੌਤੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਦਿੱਤੀ ਹੈ। ਇਸ ਦੇ ਨਾਲ ਹੀ ਗੈਸ ਸਿਲੰਡਰ ਦੀ ਕੀਮਤ ਵਿਚ ਵੀ 200 ਰੁਪਏ ਦੀ ਕਟੌਤੀ ਕੀਤੀ ਗਈ ਹੈ।

Get the latest update about Central government, check out more about petrol and diesel, common man, excise duty & big gift

Like us on Facebook or follow us on Twitter for more updates.