ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਦਿੱਤੇ ਆਦੇਸ਼

ਜਿਸ ਦੀ ਮੰਗ ਪਿਛਲੇ ਮਹੀਨੇ ਹੀ ਗੁਰਦੁਆਰਾ ਕਮੇਟੀ ਵਲੋਂ ਮੁੱਖ ਮੰਤਰੀ ਸਾਹਮਣੇ ਰੱਖੀ ਗਈ ਸੀ

ਅੱਜ ਪੰਜਾਬ ਮੁੱਖ ਮੰਤਰੀ ਭਗਵੰਤ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇ 'ਤੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ। ਇਸ ਮੌਕੇ ਤੇ ਮੁੱਖ ਮੰਤਰੀ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੋੜਾ ਕਰਨ ਦੇ ਹੁਕਮ ਦਿੱਤੇ ਹਨ। ਜਿਸ ਦੀ ਮੰਗ ਪਿਛਲੇ ਮਹੀਨੇ ਹੀ ਗੁਰਦੁਆਰਾ ਕਮੇਟੀ ਵਲੋਂ ਮੁੱਖ ਮੰਤਰੀ ਸਾਹਮਣੇ ਰੱਖੀ ਗਈ ਸੀ।

Get the latest update about breaking news, check out more about Punjab news, bhagwant mann order, fatehgarh sahib link road & fatehgarh sahib

Like us on Facebook or follow us on Twitter for more updates.