ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰ ਪੰਜਾਬ ਆਉਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਪੰਜਾਬ ਦਾ ਸੱਭਿਆਚਾਰ ਦਿਖਾਇਆ ਜਾਵੇਗਾ। ਉਹ ਜਲਦੀ ਹੀ ਪੰਜਾਬ ਆ ਸਕਦੇ ਹਨ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ 'ਚ ਮੁਲਾਕਾਤ ਕੀਤੀ ਹੈ। ਉਨ੍ਹਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਪੰਜਾਬ ਦਾ ਸੱਭਿਆਚਾਰ ਦਿਖਾਇਆ ਜਾਵੇਗਾ। ਉਹ ਜਲਦੀ ਹੀ ਪੰਜਾਬ ਆ ਸਕਦੇ ਹਨ।
 ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਬਾਰੇ ਬੋਲਦਿਆਂ ਕਿਹਾ ਕਿ ਜਰਮਨ ਦੀਆਂ ਕਈ ਕੰਪਨੀਆਂ ਪੰਜਾਬ ਵਿੱਚ ਉਦਯੋਗ ਲਗਾਉਣ ਦੀ ਇੱਛੁਕ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਕੁਝ ਵੱਡੀਆਂ ਕਾਰ ਕੰਪਨੀਆਂ ਪੰਜਾਬ ਵਿੱਚ ਪਾਰਟਸ ਬਣਾਉਣ ਦਾ ਪਲਾਂਟ ਲਗਾਉਣਾ ਚਾਹੁੰਦੀਆਂ ਹਨ। ਇਸੇ ਦੇ ਸਿਲਸਿਲੇ 'ਚ ਇਕ ਦੂਰ ਕੀਤਾ ਜਾ ਰਿਹਾ ਹੈ। ਉਥੇ ਕੁਝ ਹੋਰ ਰਾਜਾਂ ਦੇ ਸੀਐਮ ਵੀ ਜਾ ਰਹੇ ਹਨ। 

Get the latest update about President Droupadi Murmu at Rashtrapati Bhavan, check out more about BHAGWANT MANN, CM MANN & PRESIDENT OF INDIAN

Like us on Facebook or follow us on Twitter for more updates.