ਚੀਫ ਇਨਫਾਰਮੇਸ਼ਨ ਕਮਿਸ਼ਨਰ ਪੰਜਾਬ ਤੇ ਸਾਬਕਾ DGP ਸੁਰੇਸ਼ ਅਰੋੜਾ ਨੂੰ ਹੋਇਆ ਕੋਰੋਨਾ

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਲਗਾਤਾਰ ਮੂਸੀਬਤ ਬਣਦੀ ਜਾ ਰਹੀ ਹੈ। ਹੁਣ ਇਸ ਦੀ ਚਪੇਟ...

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਦੂਜੀ ਲਹਿਰ ਲਗਾਤਾਰ ਮੂਸੀਬਤ ਬਣਦੀ ਜਾ ਰਹੀ ਹੈ। ਹੁਣ ਇਸ ਦੀ ਚਪੇਟ ਵਿਚ ਆਮ ਲੋਕਾਂ ਦੇ ਨਾਲ-ਨਾਲ ਦੇਸ਼ ਦੇ ਵੱਡੇ ਅਧਿਕਾਰੀ ਵੀ ਆ ਰਹੇ ਹਨ। ਇਸੇ ਲੜੀ ਵਿਚ ਚੀਫ ਇਨਫਾਰਮੇਸ਼ਨ ਕਮਿਸ਼ਨਰ ਪੰਜਾਬ ਤੇ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਕੋਰੋਨਾ ਨਾਲ ਇਨਫੈਕਟਿਡ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਦੋ ਦਿਨਾਂ ਤੋਂ ਕੋਰੋਨਾ ਪਾਜ਼ੇਟਿਵ ਹਨ। ਫਿਲਹਾਲ ਉਨ੍ਹਾਂ ਨੇ ਖੁਦ ਨੂੰ ਹੋਮ ਕੁਆਰੰਟੀਨ ਕਰ ਲਿਆ ਹੈ।

Get the latest update about CIC Punjab, check out more about Truescoop, Suresh Arora, Truescoop news & Infected With CoronaVirus

Like us on Facebook or follow us on Twitter for more updates.