CM ਭਗਵੰਤ ਮਾਨ ਨੇ ਸੋਸ਼ਲ ਮੀਡਿਆ ਤੇ ਪੋਸਟ ਪਾਕੇ ਦਿੱਤੀ ਆਪਣੀ ਪਤਨੀ ਨੂੰ ਜਨਮ ਦਿਨ ਦੀ ਵਧਾਈ

"'ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,...

ਅੱਜ ​ਮੁੱਖਮੰਤਰੀ ਭਗਵੰਤ ਮਾਨ ਦੀ ਪਤਨੀ ਡਾ:ਗੁਰਪ੍ਰੀਤ ਕੌਰ ਮਾਨ ਦਾ ਜਨਮ ਦਿਨ ਹੈ, ਇਸ ਮੌਕੇ ਭਗਵੰਤ ਮਾਨ ਵਲੋਂ ਆਪਣੇ ਸੋਸ਼ਲ ਮੀਡਿਆ ਤੇ ਪੋਸਟ ਪਾਕੇ ਆਪਣੀ ਪਤਨੀ ਡਾ:ਗੁਰਪ੍ਰੀਤ ਕੌਰ ਮਾਨ ਨੂੰ ਜਨਮ ਦਿਨ ਦੀਆਂ ਮੁਬਾਰਕ ਦਿਤੀਆਂ, ਪੋਸਟ ਵਿੱਚ ਉਹਨਾਂ ਨੇ ਲਿਖਿਆ "'ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,

Get the latest update about Cm mann, check out more about Bhagwant Mann, Punjab Cm, Birthday & dr Gurpreet kaur Mann

Like us on Facebook or follow us on Twitter for more updates.