ਚੰਡੀਗੜ੍ਹ— ਹਲਕਾ ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਕੋਟਲੀ ਦੀ ਜਗ੍ਹਾ ਟਿਕਟ ਕੱਟ ਕੇ ਹੁਣ ਮਹਿੰਦਰ ਸਿੰਘ ਕੇ.ਪੀ. ਨੂੰ ਦੇ ਦਿੱਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਮਹਿੰਦਰ ਸਿੰਘ ਕੇ.ਪੀ ਨਾਮਜ਼ਦਗੀ ਪੱਤਰ ਭਰ ਸਕਦੇ ਹਨ|
ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਟਿਕਟ ਨਾ ਮਿਲਣ ਕਾਰਨ ਕੇ.ਪੀ. ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ | ਜਿਸ ਕਰਕੇ ਉਹ ਪਿਛਲੇ ਦਿਨਾਂ ਤੋਂ ਲਗਾਤਾਰ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਸਨ|
ਦੱਸ ਦਈਏ ਕਿ ਕੇਪੀ ਨੂੰ ਆਦਮਪੁਰ ਤੋਂ ਟਿਕਟ ਮਿਲਣ ਦੀ ਪੁਸ਼ਟੀ ਹੋ ਗਈ ਹੈ, ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਭਤੀਜੇ ਅਮਰੀਕ ਸਿੰਘ ਕੇਪੀ ਨੇ ਕਰ ਦਿੱਤੀ ਹੈ|
Get the latest update about truescoopnews, check out more about Sukhwinder Kotli, Congress candidate, truescoop & Adampur
Like us on Facebook or follow us on Twitter for more updates.