ਜਲੰਧਰ 'ਚ ਕੋਰੋਨਾ ਦਾ ਕਹਿਰ, 8 ਦੀ ਮੌਤ ਤੇ ਤਕਰੀਬਨ 600 ਦੀ ਰਿਪੋਰਟ ਆਈ ਪਾਜ਼ੇਟਿਵ

ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਦਾ ਕਹਿਰ ਅਜੇ ਰੁਕਦਾ ਦਿਖਾਈ...

ਜਲੰਧਰ: ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਦਾ ਕਹਿਰ ਅਜੇ ਰੁਕਦਾ ਦਿਖਾਈ ਨਹੀਂ ਦੇ ਰਿਹਾ ਹੈ। ਸੋਮਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 8 ਰੋਗੀਆਂ ਦੀ ਮੌਤ ਹੋ ਗਈ ਤੇ ਤਕਰੀਬਨ 600 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਐਤਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 12 ਲੋਕਾਂ ਦੀ ਮੌਤ ਤੇ 2 ਡਾਕਟਰਾਂ ਸਣੇ 683 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ।

Get the latest update about outbreak, check out more about Coronavirus, new cases, Jalandhar & 8 deaths

Like us on Facebook or follow us on Twitter for more updates.