ਜਲੰਧਰ 'ਚ ਕੋਰੋਨਾ ਦੀ ਰਫਤਾਰ ਜਾਰੀ, 450 ਦੇ ਕਰੀਬ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਦੁਨੀਆ ਭਰ ਵਿਚ ਹੁਣ ਤੱਕ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕੇ ਕੋਰੋਨਾ ਵਾਇ...

ਜਲੰਧਰ: ਦੁਨੀਆ ਭਰ ਵਿਚ ਹੁਣ ਤੱਕ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਕਹਿਰ ਜਿਥੇ ਇਕ ਵਾਰ ਫਿਰ ਤੇਜ਼ੀ ਨਾਲ ਵਧਦਾ ਹੀ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 5 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 450 ਦੇ ਕਰੀਬ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਵਧਦਾ ਇਨਫੈਕਸ਼ਨ ਰੋਜ਼ਾਨਾਂ ਹੀ ਪੂਰੇ ਪੰਜਾਬ ਵਿਚ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ।

Get the latest update about positive reports, check out more about news cases, Truescoop, Covid19 & Coronavirus

Like us on Facebook or follow us on Twitter for more updates.