ਜਲੰਧਰ 'ਚ ਕੋਰੋਨਾ ਵਾਇਰਸ ਨੇ ਤੋੜੇ ਰਿਕਾਰਡ, ਪਹਿਲੀ ਵਾਰ 650 ਤੋਂ ਵਧੇਰੇ ਨਵੇਂ ਮਾਮਲੇ ਤੇ 6 ਲੋਕਾਂ ਦੀ ਹੋਈ ਮੌਤ

ਜ਼ਿਲੇ ਵਿਚ ਕੋਰੋਨਾ ਵਾਇਰਸ ਨੂੰ ਲੈਕੇ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਸੋਮਵਾ...

ਜਲੰਧਰ: ਜ਼ਿਲੇ ਵਿਚ ਕੋਰੋਨਾ ਵਾਇਰਸ ਨੂੰ ਲੈਕੇ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਸੋਮਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਪਹਿਲੀ ਵਾਰ 658 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇੰਨੀ ਵੱਡੀ ਗਿਣਤੀ ਵਿਚ ਪਾਜ਼ੇਟਿਵ ਆਉਣ ਉੱਤੇ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਉਥੇ ਹੀ ਸਿਹਤ ਵਿਭਾਗ ਨੂੰ 719 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ, ਜਿਨ੍ਹਾਂ ਵਿਚੋਂ 61 ਲੋਕ ਹੋਰਾ ਜ਼ਿਲਿਆਂ ਤੇ ਸੂਬਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਐਤਵਾਰ ਨੂੰ ਜ਼ਿਲੇ ਵਿਚ 650 ਦੇ ਨੇੜੇ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਦਕਿ 3 ਲੋਕਾਂ ਦੀ ਮੌਤ ਹੋ ਗਈ ਸੀ।

Get the latest update about breaks record, check out more about Jalandhar, Truescoop, Truescoop News & 6 deaths

Like us on Facebook or follow us on Twitter for more updates.