ਦਿੱਲੀ ਪੁਲਸ ਨੇ ਐਨਕਾਊਂਟਰ 'ਚ ISIS ਦੇ 3 ਅੱਤਵਾਦੀ ਕੀਤੇ ਗ੍ਰਿਫ਼ਤਾਰ

ਦਿੱਲੀ ਪੁਲਿਸ ਨੂੰ ਇਕ ਬਹੁਤ ਵੱਡੀ ਸਫਲਤਾ ਮਿਲੀ ਹੈ।  ਦਿੱਲੀ ਪੁਲਸ ਦੀ ...

ਨਵੀਂ ਦਿੱਲੀ — ਦਿੱਲੀ ਪੁਲਿਸ ਨੂੰ ਇਕ ਬਹੁਤ ਵੱਡੀ ਸਫਲਤਾ ਮਿਲੀ ਹੈ।  ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਆਈਐਸਆਈਐਸ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ।ਦੱਸ ਦੱਈਏ ਕਿ ਇਨ੍ਹਾਂ ਤਿੰਨਾਂ ਨੂੰ ਅੱਜ ਪੁਲਸ ਮੁਕਾਬਲੇ ਤੋਂ ਬਾਅਦ ਦਿੱਲੀ ਦੇ ਵਜ਼ੀਰਾਬਾਦ ਖੇਤਰ 'ਚੋਂ ਗ੍ਰਿਫ਼ਤਾਰ ਕੀਤਾ।

Delhi Election 2020 : SC ਨੇ ਕੇਂਦਰ ਨੂੰ ਭੇਜਿਆ ਨੋਟਿਸ, ਨਾ ਹੋਵੇ ਪਲਾਸਟਿਕ ਦੀ ਵਰਤੋਂ  

ਜਾਣਕਾਰੀ ਅਨੁਸਾਰ ਪਿਛਲੇ ਸਾਲ ਨਵੰਬਰ 'ਚ ਦਿੱਲੀ ਪੁਲਸ ਨੇ ਆਈਐੱਸਆਈਐੱਸ ਦੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਤਿੰਨਾਂ ਨੂੰ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਅਸਾਮ ਪੁਲਸ ਨਾਲ ਜੁਆਇੰਟ ਆਪਰੇਸ਼ਨ ਕਰਕੇ ਅਸਾਮ ਦੇ ਗੋਲਪਾੜਾ ਤੋਂ ਗ੍ਰਿਫਤਾਰ ਕੀਤਾ ਸੀ। ਇਹ ਅੱਤਵਾਦੀ ਦਿੱਲੀ ਅਤੇ ਐੱਨਸੀਆਰ ਦੇ ਭੀੜ-ਭਾੜ ਵਾਲੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਸਨ।

Get the latest update about Delhi Police Encounter, check out more about National News, Punjabi News, ISIS Terrorists Arrested & True Scoop News

Like us on Facebook or follow us on Twitter for more updates.