ਜ਼ਹਿਰੀਲੀ ਧੁੰਦ ਦੀ ਚਾਦਰ ਦੀ ਲਪੇਟ 'ਚ ਰਾਜਧਾਨੀ ਦਿੱਲੀ, ਸਕੂਲਾਂ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫੈਸਲਾ

ਸੁਪਰੀਮ ਕੋਰਟ ਦੇ ਇਕ ਪੈਨਲ ਨੇ ਸ਼ੁੱਕਰਵਾਰ ਨੂੰ ਦਿੱਲੀ-ਐੱਨ. ਸੀ. ਆਰ ਖੇਤਰ 'ਚ ਪਬਲਿਕ ਹੈਲਥ ਐਮਰਜੈਂਸੀ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ 5 ਨਵੰਬਰ ਤੱਕ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਪ੍ਰਤੀਬੰਧ ਲਗਾ ਦਿੱਤਾ। ਉੱਥੇ ਮੁੱਖ...

Published On Nov 1 2019 4:48PM IST Published By TSN

ਟੌਪ ਨਿਊਜ਼