ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਪੈਰੋਲ ’ਤੇ ਜੇਲ੍ਹ 'ਚੋਂ ਬਾਹਰ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਸੁਨਾਰੀਆ ਜੇਲ੍ਹ ਵਿਚੋਂ ਪੈਰੋਲ...............

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਸੁਨਾਰੀਆ ਜੇਲ੍ਹ ਵਿਚੋਂ ਪੈਰੋਲ ਉਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ।

ਪਤਾ ਲੱਗਿਆ ਹੈ ਕਿ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਮਾਤਾ ਦੀ ਬਿਮਾਰੀ ਦੇ ਚਲਦਿਆਂ 48 ਘੰਟਿਆਂ ਲਈ ਪੈਰੋਲ ਦਿੱਤੀ ਹੈ। ਉਨ੍ਹਾਂ ਨੂੰ ਅੱਜ ਸਵੇਰੇ 6 ਵਜੇ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ 25 ਅਗਸਤ 2017 ਤੋਂ 2 ਸਾਧਵੀਆਂ ਨਾਲ ਜ਼ਬਰ ਜ਼ਨਾਹ ਮਾਮਲੇ ਵਿਚ ਸੁਨਾਰੀਆ ਜੇਲ੍ਹ ਵਿਚ  ਬੰਦ ਹਨ।

Get the latest update about chief gurmeet ram rahim, check out more about out of jail, dera sirsa, parole & true scoop news

Like us on Facebook or follow us on Twitter for more updates.