ਮਾਨਸਾ ਦੇ ਜ਼ਿਲਾ ਯੋਜਨਾ ਬੋਰਡ ਚੇਅਰਮੈਨ ਪ੍ਰੇਮ ਮਿੱਤਲ ਨੇ ਖੁਦ ਟੀਕਾ ਲਵਾ ਕੀਤਾ ਕੋਰੋਨਾ ਵੈਕਸੀਨੇਸ਼ਨ ਕੈਂਪ ਦਾ ਉਦਘਾਟਨ

ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਹਾਲਾਤ ਦਿਨੋਂ ਦਿਨ ਖਰਾਬ ਹੁੰਦੇ ਜਾ ਰਹੇ ਹਨ। ਇਸ ਨੂੰ ਲੈ ਕੇ ਅੱ...

ਮਾਨਸਾ: ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਹਾਲਾਤ ਦਿਨੋਂ ਦਿਨ ਖਰਾਬ ਹੁੰਦੇ ਜਾ ਰਹੇ ਹਨ। ਇਸ ਨੂੰ ਲੈ ਕੇ ਅੱਜ ਤੋਂ ਸੂਬੇ ਵਿਚ 18 ਸਾਲ ਤੋਂ ਵਧੇਰੇ ਦੀ ਉਮਰ ਦੇ ਲੋਕਾਂ ਨੂੰ ਵੀ ਵੈਕਸੀਨੇਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਮਾਨਸਾ ਵਿਚ ਵੀ ਵੈਕਸੀਨੇਸ਼ਨ ਕੈਂਪ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਪ੍ਰੇਮ ਮਿੱਤਲ ਨੇ ਕੋਵਿਡ19 ਕੋਰਥਾਨ ਲਈ ਵੈਕਸੀਨੇਸ਼ਨ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਕੈਂਪ ਦੌਰਾਨ ਖੁਦ ਟੀਕਾ ਲਵਾ ਕੇ ਪਹਿਲਕਦਮੀ ਕੀਤੀ।

Get the latest update about Truescoopnews, check out more about District Planning Board Chairman, Mansa, Truescoop & Corona Vaccination Camp

Like us on Facebook or follow us on Twitter for more updates.