Aryan Khan Bail: ਬੰਬੇ ਹਾਈ ਕੋਰਟ ਨੇ ਆਰੀਅਨ ਖਾਨ ਨੂੰ ਦਿੱਤੀ ਜ਼ਮਾਨਤ, ਪਰ ਕੱਲ੍ਹ ਜਾਂ ਸ਼ਨੀਵਾਰ ਨੂੰ ਹੋਣਗੇ ਰਿਹਾਅ

ਬੰਬੇ ਹਾਈ ਕੋਰਟ ਨੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ ਪਰ ਆਰੀਅਨ ਭਲਕੇ...

ਬੰਬੇ ਹਾਈ ਕੋਰਟ ਨੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ ਪਰ ਆਰੀਅਨ ਭਲਕੇ ਜਾਂ ਸ਼ਨੀਵਾਰ ਨੂੰ ਹੀ ਜੇਲ੍ਹ ਤੋਂ ਬਾਹਰ ਆ ਸਕਣਗੇ। ਤਿੰਨ ਘੰਟੇ ਦੀ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਰੀਅਨ ਸਮੇਤ ਤਿੰਨਾਂ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ।

ਆਰੀਅਨ ਖਾਨ ਸਮੇਤ ਬਾਕੀ ਤਿੰਨ ਦੋਸ਼ੀਆਂ ਨੂੰ ਬੰਬੇ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਉਸ ਨੂੰ ਅੱਜ ਦੀ ਰਾਤ ਜੇਲ੍ਹ ਵਿਚ ਹੀ ਕੱਟਣੀ ਪਵੇਗੀ। ਦੁਪਹਿਰ 3 ਵਜੇ ਸ਼ੁਰੂ ਹੋਈ ਬੰਬੇ ਹਾਈ ਕੋਰਟ 'ਚ ਸੁਣਵਾਈ ਤੋਂ ਬਾਅਦ ਅਦਾਲਤ ਨੇ 4.45 'ਤੇ ਫੈਸਲਾ ਸੁਣਾਇਆ।

Get the latest update about aryan khan news, check out more about national, entertainment, bombay high court & entertainment news

Like us on Facebook or follow us on Twitter for more updates.