ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ 'ਚ 'ਈ.ਵੀ.ਐੱਮ ਮਸ਼ੀਨਾਂ'

ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ। ਵੋਟਰਾਂ ਵਲੋਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ਪਾ ਦਿੱਤੀ ਗਈ ਹੈ ਅਤੇ ਈ.ਵੀ.ਐੱਮ ਮਸ਼ੀਨਾਂ 'ਚ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਕੈਦ ਹੋ ਚੁੱਕੀ ਹੈ। ਇਸ ਲਈ ਇਨ੍ਹਾਂ ਈ.ਵੀ.ਐੱਮ...

ਜਲੰਧਰ— ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ। ਵੋਟਰਾਂ ਵਲੋਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ਪਾ ਦਿੱਤੀ ਗਈ ਹੈ ਅਤੇ ਈ.ਵੀ.ਐੱਮ ਮਸ਼ੀਨਾਂ 'ਚ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਕੈਦ ਹੋ ਚੁੱਕੀ ਹੈ। ਇਸ ਲਈ ਇਨ੍ਹਾਂ ਈ.ਵੀ.ਐੱਮ ਮਸ਼ੀਨਾਂ 'ਤੇ ਨਿਗਰਾਨੀ ਬਹੁਤ ਜ਼ਰੂਰੀ ਹੈ।

ਚੋਣ ਨਤੀਜਿਆਂ ਤੋਂ ਬਾਅਦ ਪੰਜਾਬੀਆਂ ਦੀਆਂ ਜੇਬਾਂ 'ਤੇ ਪਵੇਗਾ ਬੋਝ

ਇਸ ਲਈ ਜਲੰਧਰ 'ਚ ਕਈ ਥਾਵਾਂ 'ਚ ਸੀ.ਸੀ.ਟੀ.ਵੀ ਕੈਮਰੇ ਲਗਾ ਦਿੱਤੇ ਗਏ ਹਨ ਤਾਂ ਕਿ ਇਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਕੋਈ ਛੇੜਛਾੜ ਨਾ ਕੀਤੀ ਜਾ ਸਕੇ।

Get the latest update about Lok Sabha Election 2019, check out more about EVM Machines In Jalandhar, News In Punjabi & Jalandhar News

Like us on Facebook or follow us on Twitter for more updates.