ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਹੋਈ ਗ੍ਰਿਫਤਾਰੀ ਦਾ ਵੀਡੀਓ ਰਾਹੀਂ ਜਾਣੋ ਅਸਲ ਸੱਚ!!

ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਲੈ ਕੇ ਖ਼ਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਦੀ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਹੁਣ ਖੁਦ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝੀ ਕਰਕੇ ਇਸ ਖ਼ਬਰ ਨੂੰ...

ਨਵੀਂ ਦਿੱਲੀ— ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਲੈ ਕੇ ਖ਼ਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਦੀ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਹੁਣ ਖੁਦ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝੀ ਕਰਕੇ ਇਸ ਖ਼ਬਰ ਨੂੰ ਖਾਰਿਜ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੇ ਵਿਰੁੱਧ ਝੂਠੀਆਂ ਖਬਰਾਂ ਫੈਲਾਉਣ ਵਾਲਿਆਂ 'ਤੇ ਲੀਗਲ ਐਕਸ਼ਨ ਲਿਆ ਜਾਵੇਗਾ।''

ਹੈਰਾਨ ਕਰ ਦੇਣ ਵਾਲੀ ਖ਼ਬਰ, ਹਰਿਆਣਵੀਂ ਡਾਂਸਰ ਸਪਨਾ ਚੌਧਰੀ ਦੇ ਘਰ ਗੂੰਜੀ ਕਿਲਕਾਰੀ!!

ਵੀਡੀਓ 'ਚ ਉਨ੍ਹਾਂ ਨੇ ਕਿਹਾ ਕਿ 'ਹੈਲੋ ਮੈਂ ਹੂੰ ਦਲੇਰ ਮਹਿੰਦੀ ਅਤੇ ਤਾਜ਼ਾ ਖ਼ਬਰ ਇਹ ਹੈ ਕਿ ਦਲੇਰ ਮਹਿੰਦੀ ਗ੍ਰਿਫਤਾਰ ਹੋ ਗਿਆ ਹੈ। ਇਹ ਗਲਤ ਖ਼ਬਰ ਫੈਲਾਈ ਗਈ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਿਨ੍ਹਾਂ ਦੇਸ਼-ਧ੍ਰੋਹੀਆਂ, ਚਾਪਲੂਸਾਂ ਅਤੇ ਗੰਦ ਫੈਲਾਉਣ ਵਾਲੇ ਲੋਕਾਂ ਨੇ ਇਹ ਖ਼ਬਰ ਫੈਲਾਈ ਹੈ, ਉਨ੍ਹਾਂ ਤੋਂ ਬਚੋ।'


ਉਨ੍ਹਾਂ ਨੇ ਅੱਗੇ ਕਿਹਾ ਕਿ ਅਜਿਹੀਆਂ ਖਬਰਾਂ ਫੈਲਾਉਣ ਵਾਲੇ ਲੋਕਾਂ ਤੋਂ ਆਪਣੇ ਆਪ ਨੂੰ ਸਾਵਧਾਨ ਰੱਖੇ।'' ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਤੋਂ ਜ਼ਿਆਦਾ ਪੰਜਾਬੀਆਂ ਦੀ ਸੇਵਾ ਕੋਈ ਹੋਰ ਨਹੀਂ ਕਰ ਸਕਦਾ। ਇਹ ਜੋ ਬੇਵਕੂਫ ਬਣਾਉਣ ਵਾਲੇ ਲੋਕ ਹਨ, ਇਨ੍ਹਾਂ ਤੋਂ ਬਚੋ ਅਤੇ ਇਨ੍ਹਾਂ ਨੂੰ ਜੁੱਤੀਆਂ ਮਾਰੋ।''

Get the latest update about Bollywood News, check out more about True Scoop News, Daler Mehndi, Punjabi Snger & News In Punjabi

Like us on Facebook or follow us on Twitter for more updates.