ਪਾਕਿ ਸਰਕਾਰ ਨੇ ਹੁਣ ਰਸਮੀ ਤੌਰ 'ਤੇ ਭੇਜਿਆ ਸਿੱਧੂ ਨੂੰ ਸੱਦਾ

ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ 'ਚ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸੱਦਾ ਆ ਗਿਆ ਹੈ। ਉਂਝ ਉਨ੍ਹਾਂ ਦੇ ਪਾਕਿਸਤਾਨ ਜਾਣ ਦੀ ਚਰਚਾ ਸੀ ਪਰ ਹੁਣ ਉਨ੍ਹਾਂ ਨੂੰ ਰਸਮੀ ਤੌਰ 'ਤੇ ਸੱਦਾ...

Published On Nov 5 2019 11:08AM IST Published By TSN

ਟੌਪ ਨਿਊਜ਼