Video: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਜੇਪੀ 'ਚ ਹੋਏ ਸ਼ਾਮਿਲ

ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕਿਰਨ ਰਿਜਿਜੂ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਹੈ...

ਆਪਣੀ ਨਵੀਂ ਸਿਆਸੀ ਪਾਰਟੀ ਦੇ ਗਠਨ ਤੋਂ ਕੁਝ ਮਹੀਨੇ ਬਾਅਦ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕਿਰਨ ਰਿਜਿਜੂ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਹੈ। ਅੱਜ ਸਾਬਕਾ ਮੁੱਖ ਮੰਤਰੀ ਨੇ ਆਪਣੀ ਨਵੀਂ ਬਣੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਨੂੰ ਵੀ ਭਾਜਪਾ ਵਿਚ ਮਿਲਾ ਦਿੱਤਾ ਹੈ ।

Get the latest update about Capt Amarinder Singh, check out more about Captain Amarinder Singh Joining BJP & punjab lok congress

Like us on Facebook or follow us on Twitter for more updates.