ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਦੁਨੀਆ ਭਰ ਵਿਚ ਕੋਰੋਨਾ ਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਇਸੇ ਵਿਚਾ...

ਦੁਨੀਆ ਭਰ ਵਿਚ ਕੋਰੋਨਾ ਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਇਸੇ ਵਿਚਾਲੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਵੀ ਕੋਰੋਨਾ ਦੀ ਲਪੇਟ ਵਿਚ ਆਉਣ ਦੀ ਜਾਣਕਾਰੀ ਮਿਲੀ ਹੈ। ਇਸ ਦੀ ਜਾਣਕਾਰੀ ਵੀਰਵਾਰ ਨੂੰ ਫਰਾਂਸ ਸਰਕਾਰ ਵਲੋਂ ਕੀਤੀ ਗਈ ਹੈ। 

ਦੱਸਣਯੋਗ ਹੈ ਕਿ ਵਰਲਡ ਓ ਮੀਟਰ ਮੁਤਾਬਕ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ 7.4 ਕਰੋੜ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 16.57 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਸ ਦੌਰਾਨ ਰਾਹਤ ਵਾਲੀ ਖਬਰ ਇਹ ਹੈ ਕਿ 5.24 ਕਰੋੜ ਲੋਕਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। 

Get the latest update about Frances, check out more about COVID19, Emmanuel Macron & tested positive

Like us on Facebook or follow us on Twitter for more updates.