ਦਿੱਲੀ 'ਚ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੀ ਵੀਡੀਓ ਵਾਇਰਲ , DCW ਨੇ ਕੀਤੀ ਕਾਰਵਾਈ ਦੀ ਮੰਗ

ਸੋਸ਼ਲ ਮੀਡੀਆ 'ਤੇ ਇਕ ਬੋਹਰਮੀ ਨਾਲ ਔਰਤਾ ਦੀ ਕੁੱਟਮਾਰ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ

ਨਵੀਂ ਦਿੱਲੀ— ਸੋਸ਼ਲ ਮੀਡੀਆ 'ਤੇ ਇਕ ਬੋਹਰਮੀ ਨਾਲ ਔਰਤਾ ਦੀ ਕੁੱਟਮਾਰ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ | ਦੱਸ ਦੇਈਏ ਕਿ ਇਹ ਵੀਡੀਓ ਔਰਤਾਂ ਵਿਰੁੱਧ ਅਪਰਾਧ ਦੀ ਇੱਕ ਹੋਰ ਘਟਨਾ ਵਿੱਚ, ਦਿੱਲੀ ਦੇ ਪੱਛਮੀ ਵਿਹਾਰ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਇੱਕ ਔਰਤ ਨੂੰ ਜਨਤਕ ਤੌਰ 'ਤੇ ਬੇਰਹਿਮੀ ਨਾਲ ਕੁੱਟਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ

ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰਡਬਲਯੂਏ) ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਕੋਲ ਪਹੁੰਚ ਕੀਤੀ। ਡੀ.ਸੀ.ਡਬਲਯੂ. ਦੀ ਮੁਖੀ ਸਵਾਤੀ ਮਾਲੀਵਾਲ ਨੇ ਸ਼ੁੱਕਰਵਾਰ ਨੂੰ ਇਸ ਭਿਆਨਕ ਘਟਨਾ ਦੀ ਸੀਸੀਟੀਵੀ ਫੁਟੇਜ ਸਾਂਝੀ ਕੀਤੀ ਤੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕਰਕੇ ਬਦਮਾਸ਼ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜਿਸ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਗਈ।


Get the latest update about DCW, check out more about Truescoop, Viral, News Delhi & Horrible video

Like us on Facebook or follow us on Twitter for more updates.