ਜਲਾਲਾਬਾਦ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਕਾਰਨ ਤਿੰਨ ਬੱਚਿਆ ਦੀ ਮੌਤ

ਤਿੰਨੋ ਬੱਚੇ ਇੱਕ ਹੀ ਪਰਿਵਾਰ ਦੇ ਦੱਸੇ ਜਾ ਰਹੇ ਹਨ। ਮਰਨ ਵਾਲਿਆਂ 'ਚ 2 ਕੁੜੀਆਂ ਅਤੇ ਇਕ ਮੁੰਡਾ ਸ਼ਾਮਿਲ ਹੈ...

ਪੰਜਾਬ ਦੇ ਜਲਾਲਾਬਾਦ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਜਲਾਲਾਬਾਦ 'ਚ ਹੋਏ ਇਕ ਹਾਦਸੇ 'ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਹੋਇਆ ਹੈ ਜਿਥੇ ਨਹਾਉਣ ਆਏ ਪੰਜ ਬੱਚਿਆਂ 'ਚੋ ਤਿੰਨ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਤਿੰਨੋ ਬੱਚੇ ਇੱਕ ਹੀ ਪਰਿਵਾਰ ਦੇ ਦੱਸੇ ਜਾ ਰਹੇ ਹਨ। ਮਰਨ ਵਾਲਿਆਂ 'ਚ 2 ਕੁੜੀਆਂ ਅਤੇ ਇਕ ਮੁੰਡਾ ਸ਼ਾਮਿਲ ਹੈ।  

Get the latest update about jalalabad gurdwara, check out more about punjab, jalalabad news & punjab breaking news

Like us on Facebook or follow us on Twitter for more updates.