ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ, 700 ਨੇੜੇ ਨਵੇਂ ਮਾਮਲੇ ਤੇ 11 ਲੋਕਾਂ ਦੀ ਮੌਤ

ਜ਼ਿਲੇ ਵਿਚ ਕੋਰੋਨਾ ਰੋਗੀਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ ਜ਼ਿਲੇ ਵਿਚ ਕੋਰੋ...

ਜਲੰਧਰ: ਜ਼ਿਲੇ ਵਿਚ ਕੋਰੋਨਾ ਰੋਗੀਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 11 ਲੋਕਾਂ ਦੀ ਮੌਤ ਹੋ ਗਈ ਤੇ 700 ਦੇ ਨੇੜੇ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 22 ਸਾਲਾ ਲੜਕੀ ਸਣੇ 10 ਲੋਕਾਂ ਦੀ ਮੌਤ ਹੋ ਗਈ ਤੇ 520 ਲੋਕਾਂ ਦੀ ਰਿਪੋਟਰ ਪਾਜ਼ੇਟਿਵ ਆਈ ਸੀ।

Get the latest update about Jalandhar, check out more about Truescoopnews, new cases, Truescoop & Coronavirus

Like us on Facebook or follow us on Twitter for more updates.