ਜੇਕਰ ਤੁਹਾਨੂੰ ਲੱਗਦਾ ਹੈ ਕਿ ਜੇਬ 'ਚ ਫ਼ੋਨ ਰੱਖ ਕੇ ਸੜਕ 'ਤੇ ਤੁਰਨਾ ਹੈ ਸੁਰੱਖਿਅਤ ਤਾਂ ਜ਼ਰੂਰ ਦੇਖੋ ਇਹ ਵੀਡੀਓ

ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ। ਸ਼ਨੀਵਾਰ ਦੀ ਇੱਕ ਘਟਨਾ ਸਾਹਮਣੇ ਆਈ ਹੈ...

ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ। ਸ਼ਨੀਵਾਰ ਦੀ ਇੱਕ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਜਲੰਧਰ ਦੇ ਲੰਮਾ ਪਿੰਡ ਇਲਾਕੇ ਵਿੱਚ ਸੈਰ ਕਰ ਰਹੀ ਇੱਕ ਔਰਤ ਦੀ ਜੇਬ ਵਿੱਚੋਂ ਮੋਬਾਈਲ ਖੋਹ ਕੇ ਇੱਕ ਝਪਟਮਾਰ ਫਰਾਰ ਹੋ ਗਿਆ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।

Get the latest update about PUNJAB NEWS, check out more about PHONE SNATCHER, PHONE SNATCHED, VIRAL VIDEO & TOP PUNJAB NEWS

Like us on Facebook or follow us on Twitter for more updates.