ਲੁਧਿਆਣਾ ਦੀ ਪਲਾਸਟਿਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੇ ਮਾਧੋਪੁਰੀ ਇਲਾਕੇ 'ਚ ਪਲਾਸਟਿਕ ਦੇ ਗੋਦਾਮ 'ਚ ਅੱਜ ਭਿਆਨਕ ਅੱਗ ਲੱਗ ਗਈ ...

ਨਵੀਂ ਦਿੱਲੀ — ਲੁਧਿਆਣਾ ਦੇ ਮਾਧੋਪੁਰੀ ਇਲਾਕੇ 'ਚ ਪਲਾਸਟਿਕ ਦੇ ਗੋਦਾਮ 'ਚ ਅੱਜ ਭਿਆਨਕ ਅੱਗ ਲੱਗ ਗਈ। ਜਿਸ 'ਚ ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਦੱਸ ਦੱਈਏ ਕਿ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਮੌਕੇ 'ਤੇ ਚਾਰ ਫਾਈਰ ਬ੍ਰਿਗੇਡ ਗੱਡੀਆਂ ਪਹੁੰਚ ਗਈਆਂ ਅਤੇ ਅੱਗ ਬੁਝਾਉਣ 'ਚ ਕੁਝ ਸਮਾਂ ਲੱਗ ਸਕਦਾ ਹੈ।

ਮੋਗਾ : ਗ੍ਰੰਥੀ ਵਲੋਂ ਕੀਤੀ ਫਾਈਰਿੰਗ ਮਾਮਲਾ ਪਹੁੰਚਿਆ ਸ਼੍ਰੀ ਅਕਾਲ ਤਖ਼ਤ ਸਾਹਿਬ ਕੋਲ੍ਹ

ਜਾਣਕਾਰੀ ਅਨੁਸਾਰ ਸ਼ਹਿਰ ਦੇ ਡਿਪਟੀ ਮੇਅਰ ਸ਼ਿਆਮ ਸੁੰਦਰ ਮਲਹੌਤਰਾ ਨੇ ਵੀ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਫਾਇਰ ਬ੍ਰਿਗੇਡ ਮਹਿਕਮੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਬੁਝਾਉਣ 'ਚ ਅਜੇ ਸਮਾਂ ਲੱਗ ਸਕਦਾ ਹੈ। ਦੱਸ ਦਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਖੁਲਾਸਾ ਨਹੀਂ ਹੋਇਆ ਹੈ।

Get the latest update about Ludhiana Plastic Factory Fire, check out more about Ludhiana News, Punjabi News & True Scoop News

Like us on Facebook or follow us on Twitter for more updates.