ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ 30 ਮਈ ਨੂੰ ਸਹੁੰ ਚੁੱਕ ਕੇ ਮੋਦੀ ਮੁੜ ਸੰਭਾਲਣਗੇ ਦੇਸ਼ ਦੀ ਵਾਗਡੋਰ

ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਮੁੜ ਸਹੁੰ ਚੁੱਕਣਗੇ। ਸ਼ਾਮ 4-5 ਵਜੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ ਪਰ ਇਸ ਤੋਂ ਪਹਿਲਾਂ ਮੋਦੀ ਆਪਣੀ ਮਾਂ ਨੂੰ ਮਿਲਣ...

Published On May 24 2019 2:29PM IST Published By TSN

ਟੌਪ ਨਿਊਜ਼