ਜਲੰਧਰ 'ਚ ਕੋਰੋਨਾ ਵਾਇਰਸ ਦੇ 400 ਤੋਂ ਵਧੇਰੇ ਨਵੇਂ ਮਾਮਲੇ, 5 ਦੀ ਹੋਈ ਮੌਤ

ਦੁਨੀਆ ਭਰ ਵਿਚ ਹੁਣ ਤੱਕ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣੇ ਚਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਕਹਿ...

ਜਲੰਧਰ: ਦੁਨੀਆ ਭਰ ਵਿਚ ਹੁਣ ਤੱਕ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣੇ ਚਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਕਹਿਰ ਜਿਥੇ ਇਕ ਵਾਰ ਫਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ, ਓਥੇ ਹੀ ਜ਼ਿਆਦਾਤਰ ਲੋਕ ਇਸ ਸਬੰਧੀ ਬਿਲਕੁੱਲ ਲਾਪਰਵਾਹ ਹੋ ਗਏ ਹਨ। ਵੀਰਵਾਰ ਨੂੰ ਜ਼ਿਲੇ ਵਿਚ ਕੋਰੋਨਾ ਵਾਇਰਸ ਕਾਰਨ 5 ਹੋਰ ਰੋਗੀਆਂ ਦੀ ਮੌਤ ਹੋ ਗਈ ਜਦਕਿ 400 ਤੋਂ ਜ਼ਿਆਦਾ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 5 ਲੋਕਾਂ ਦੀ ਮੌਤ ਹੋਈ ਸੀ ਤੇ 421 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ।

Get the latest update about Truescoop, check out more about coronavirus, Covid19, new cases & Jalandhar

Like us on Facebook or follow us on Twitter for more updates.