ਜਲੰਧਰ 'ਚ ਕੋਰੋਨਾ ਦੇ 500 ਦੇ ਕਰੀਬ ਨਵੇਂ ਮਾਮਲੇ, 2 ਗਰਭਵਤੀ ਔਰਤਾਂ ਸਣੇ 7 ਲੋਕਾਂ ਦੀ ਹੋਈ ਮੌਤ

ਜ਼ਿਲਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲੇ ਵਿਚ ਕੋਰੋ....

ਜਲੰਧਰ: ਜ਼ਿਲਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 2 ਗਰਭਵਤੀ ਮਹਿਲਾਵਾਂ ਸਣੇ 7 ਲੋਕਾਂ ਦੀ ਮੌਤ ਹੋ ਗਈ ਹੈ ਤੇ ਇਸ ਦੇ ਨਾਲ ਹੀ 500 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਦੇ ਮੁਤਾਬਕ ਮ੍ਰਿਤਕਾਂ ਵਿਚ 2 ਗਰਭਵਤੀ ਔਰਤਾਂ ਸ਼ਾਮਲ ਹਨ, ਜਿਨ੍ਹਾਂ ਦੀ ਉਮਰ 26 ਤੇ 28 ਸਾਲ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਜ਼ਿਲੇ ਵਿਚ ਕੋਰੋਨਾ ਕਾਰਨ 8 ਲੋਕਾਂ ਦੀ ਮੌਤ ਹੋਈ ਸੀ ਤੇ 570 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ।

Get the latest update about Truescoop, check out more about Jalandhar, new cases, pregnant women & deaths

Like us on Facebook or follow us on Twitter for more updates.