ਹੁਸ਼ਿਆਰਪੁਰ : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 10 ਲੋਕਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

ਅੱਜਕਲ ਤਾਂ ਹਰ ਰੋਜ਼ ਕੋਈ ਨਾ ਕੋਈ ਦੁਰਘਟਨਾ ਵਾਪਰੀ ਹੁੰਦੀ ਹੈ। ਹੁਣ ਹੁਸ਼ਿਆਰਪੁਰ ਦੇ ਊਨਾ ਰੋਡ 'ਤੇ ਇਕ ਦਰਦਨਾਕ ਸੜਕ ਹਾਦਸੇ 'ਚ 10 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ 'ਚ ਤਿੰਨ ਬੱਚੇ ਵੀ ਸ਼ਾਮਲ ਹਨ। ਸਾਰੇ ਮ੍ਰਿਤਕ ਦਸੂਹਾ...

Published On May 10 2019 3:54PM IST Published By TSN

ਟੌਪ ਨਿਊਜ਼