23 ਅਗਸਤ ਨੂੰ ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਸੌਂਪੇਗੀ ਨਿਯੁਕਤੀ ਪੱਤਰ, ਚੰਡੀਗੜ੍ਹ ਵਿਖੇ ਰੱਖਿਆ ਗਿਆ ਸਮਾਗਮ

ਚੰਡੀਗੜ੍ਹ ਵਿਖੇ ਰੱਖਿਆ ਗਿਆ ਨਿਯੁਕਤੀ ਪੱਤਰ ਵੰਡ ਸਮਾਗਮ

ਪੰਜਾਬ ਦੇ ਨੌਜਵਾਨ ਲਈ ਕਾਂਸਟੇਬਲ ਭਰਤੀ ਨਾਲ ਜੁੜੀ ਵੱਡੀ ਖ਼ਬਰ ਹੈ। ਮਾਨ ਸਰਕਾਰ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੀ ਹੈ। ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇਗੀ। 23 ਅਗਸਤ ਨੂੰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਗਿਆ ਹੈ ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਇਹ ਨਿਯੁਕਤੀ ਪੱਤਰ 4358 ਕਾਂਸਟੇਬਲਾਂ ਨੂੰ ਦੇਣਗੇ। 

Get the latest update about punjab news, check out more about bhagwant mann, , punjab breaking & constable appointment latter

Like us on Facebook or follow us on Twitter for more updates.