ਟਰਾਂਸਪੋਰਟ ਵਿਭਾਗ ਨੇ ਸਖ਼ਤ ਸ਼ਰਤਾਂ ਉੱਤੇ ਖਾਸ ਰੂਟਾਂ 'ਤੇ ਬੱਸਾਂ ਨੂੰ ਚਲਾਉਣ ਦੀ ਦਿੱਤੀ ਇਜ਼ਾਜਤ

ਮੰਤਰੀ ਸਮੂਹ ਨੇ ਆਪਣੀ ਮੀਟਿੰਗ 'ਚ 19.03.2020 ਨੂੰ ਪੰਜਾਬ ਵਿਚ ਕੋਵੀਡ -19 ਦੇ ਫੈਲਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜਾ ਲਿਆ ਸੀ। ਮੀਟਿੰਗ ਵਿੱਚ ਸਾਰੇ ਜਨਤਕ ਸੇਵਾ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਵਿਚ ਸਾਰੇ ਸਟੇਜ...

Published On Mar 20 2020 7:37PM IST Published By TSN

ਟੌਪ ਨਿਊਜ਼