ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ

ਅੰਮ੍ਰਿਤਸਰ:- ਦੁਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸਚਖੰਡ ..............

ਅੰਮ੍ਰਿਤਸਰ:- ਦੁਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਜਿਥੇ,ਉਹਨਾ ਵੱਲੌ ਗੁਰੂ ਘਰ ਮੱਥਾ ਟੇਕ ਹਾਜਰੀਆ ਭਰੀਆਂ ਅਤੇ ਗੁਰੂ ਘਰ ਦੀਆ ਖੁਸ਼ੀਆ ਪ੍ਰਾਪਤ ਕੀਤੀਆ ਇਸ ਮੌਕੇ ਸੰਗਤਾਂ ਵੱਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ੀ ਘਿਉ ਦੇ ਦੀਵੇ ਜਗਾ ਸੁੰਦਰ ਦੀਪਮਾਲਾ ਕੀਤੀ ਗਈ। ਅਤੇ ਅਲੌਕਿਕ ਆਤਿਸ਼ਬਾਜ਼ੀ ਦਾ ਨਜਾਰਾ ਮਾਣਿਆ।

ਇਸ ਮੌਕੇ ਗੱਲਬਾਤ ਕਰਦਿਆਂ ਗੁਰੂ ਘਰ ਆਇਆ ਸੰਗਤਾ ਨੇ ਦੱਸਿਆ ਕਿ ਅੱਜ ਦੇ ਪਵਿਤਰ ਦਿਹਾੜੇ ਗੁਰੂ ਘਰ ਨਤਮਸਤਕ ਹੋ ਬੜੀ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਸੁੰਦਰ ਦੀਪਮਾਲਾ ਅਤੇ ਅਲੌਕਿਕ ਆਤਸ਼ਬਾਜੀ ਵੇਖ ਮਨ ਨਿਹਾਲ ਹੋ ਰਿਹਾ ਹੈ ਅੱਜ ਗੁਰੂ ਘਰ ਪਹੁੰਚ ਨਤਮਸਤਕ ਹੋ ਸਰਬਤ ਦੀ ਭਲੇ ਦੀ ਅਰਦਾਸ ਕੀਤੀ ਗਈ ਹੈ।

Get the latest update about occasion, check out more about deepmala, sachkhand, amritsar & punjab

Like us on Facebook or follow us on Twitter for more updates.