ਨਵਰਾਤਰੀ ਮੌਕੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਨਵਜੋਤ ਸਿੱਧੂ ਤੇ ਵਿਜੇ ਇੰਦਰ ਸਿੰਗਲਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਜੇ ਇੰਦਰ ਸਿੰਗਲਾ ਨਾਲ ਨਵਰਾਤਰੀ...

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਜੇ ਇੰਦਰ ਸਿੰਗਲਾ  ਨਾਲ ਨਵਰਾਤਰੀ ਮੌਕੇ ਸ਼੍ਰੀ ਵੈਸ਼ਨੋ ਦੇਵੀ ਦਰਬਾਰ ਪਹੁੰਚੇ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਨਵਰਾਤਰਿਆਂ ਵਿਚ ਆਦਿ-ਅਨਿਦ ਮਾਤਾ ਜੀ ਦੇ ਦਰਸ਼ਨ ਜੀਵਨ ਨੂੰ ਊਰਜਾਵਾਨ ਬਣਾਉਂਦੇ ਹਨ। ਰੂਹ ਦੀ ਸਾਰੀ ਮੈਲ ਧੋਣਾ ਮਨੁੱਖੀ ਜੀਵਨ ਨੂੰ ਰੌਸ਼ਨ ਕਰਦਾ ਹੈ।

 ਮੈਨੂੰ ਮਾਤਾ ਵੈਸ਼ਨੋ ਦੇਵੀ ਦੇ ਚਰਨਾਂ ਵਿਚ ਸਿਰ ਝੁਕਾ ਕੇ ਅਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ।

Get the latest update about truescoop news, check out more about arrives at shri mata vaishno devi, punjab, truescoop & vijay inder singla

Like us on Facebook or follow us on Twitter for more updates.