ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ 16 ਅਗਸਤ ਨੂੰ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿ 16 ਅਗਸਤ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ...............

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿ 16 ਅਗਸਤ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਹ ਬੈਠਕ ਕੀਤੀ ਜਾਵੇਗੀ। 

 ਦੱਸਿਆ ਜਾ ਰਿਹਾ ਹੈ ਕਿ ਦੁਪਿਹਰ ਦੇ 3 ਵਜੇ ਦੇ ਕਰੀਬ ਕੈਬਨਿਟ ਦੀ ਇਹ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣਗੇ। ਅਤੇ ਕਈ ਵੱਡੇ ਫੈਸਲਿਆ ਉਤੇ ਮੋਹਰ ਲੱਗ ਸਕਦੀ ਹੈ। ਸੂਤਰਾਂ  ਮੁਤਾਬਕ ਇਸ ਮੀਟਿੰਗ ਵਿਚ ਕੈਬਨਿਟ ਦੇ ਸਾਰੇ ਮੰਤਰੀ ਵਰਚੂਅਲੀ ਸ਼ਾਮਲ ਹੋਣਗੇ।  

Get the latest update about cabinet meeting, check out more about punjab cabinet, capt amrinder singh, cm & truescoop

Like us on Facebook or follow us on Twitter for more updates.