ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਲਈ ਰਵਾਨਾ ਹੋਏ। ਮੰਤਰੀ ਮੰਡਲ ਦੇ ਵਿਸਥਾਰ ਬਾਰੇ ਦਿੱਲੀ ਵਿਚ ਚਰਚਾ ਹੋ ..........

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਲਈ ਰਵਾਨਾ ਹੋਏ। ਮੰਤਰੀ ਮੰਡਲ ਦੇ ਵਿਸਥਾਰ ਬਾਰੇ ਦਿੱਲੀ ਵਿਚ ਚਰਚਾ ਹੋ ਸਕਦੀ ਹੈ। ਕਾਂਗਰਸ ਦੇ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਬੀਤੀ ਰਾਤ ਦਿੱਲੀ ਵਿਚ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਏਅਰਪੋਰਟ ਤੇ ਨਜ਼ਰ ਆਏ। ਮੁੱਖ ਮੰਤਰੀ ਚੰਨੀ ਕਪੂਰਥਲਾ ਤੋਂ ਦਿੱਲੀ ਲਈ ਰਵਾਨਾ ਹੋਣ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਹਨ। 

Get the latest update about punjab, check out more about truescoop news, Charanjit Singh Channi, Chief Minister & reached Amritsar airport

Like us on Facebook or follow us on Twitter for more updates.